ਅਰਦਾਸ(Ardaas)
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਰਾਮਕਲੀ ਕੀ ਵਾਰ:੨ (ਮਃ ੫) - ਅੰਗ ੯੫੮
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ ਸਲੋਕ ਵਾਰਾਂ ਤੇ ਵਧੀਕ (ਮਃ ੩) - ਅੰਗ ੧੪੨੦
No flash player!
It looks like you don't have flash player installed. Click here to go to Macromedia download page.